ਕੰਪਿਊਟਰ ਅਧਿਆਪਕਾਂ ਨੇ ਪੰਜਾਬ ਸਰਕਾਰ ਦੀ ਵਾਅਦਾ ਖਿਲਾਫੀ ਦੇ ਖਿਲਾਫ ਕਾਲੀਆਂ ਪੱਟੀਆਂ ਬੰਨ੍ਹ ਕੇ ਪ੍ਰਗਟਾਇਆ ਰੋਸ, 2 ਨੂੰ ਕਰਨਗੇ ਮੁੱਖ ਮੰਤਰੀ ਰਿਹਾਇਸ਼ ਦਾ ਘਿਰਾਓ
ਚੰਡੀਗੜ੍ਹ, 27 ਫਰਵਰੀ (ਨਿਊਜ਼ ਟਾਊਨ) : ਕੰਪਿਊਟਰ ਅਧਿਆਪਕਾਂ ਦੇ ਹੱਕਾਂ ਦੀ ਬਹਾਲੀ ਸਬੰਧੀ ਪੰਜਾਬ ਸਰਕਾਰ ਦੀ ਟਾਲ-ਮਟੋਲ ਦੀ ਨੀਤੀ ਕਾਰਨ ਅਧਿਆਪਕਾਂ ਦਾ ਗੁੱਸਾ ਲਗਾਤਾਰ ਵਧਦਾ …
