ਬੜੀ ਇਮਾਨਦਾਰੀ ਅਤੇ ਸ਼ਿਦਤ ਦੇ ਨਾਲ ਪੰਜਾਬ ਦੇ ਲੋਕਾਂ ਦੇ ਕੰਮ ਕਰਾਂਗੇ ਤਾਂ ਜੋ ਪੰਜਾਬ ਨੂੰ ਰੰਗਲਾ ਪੰਜਾਬ ਬਣਾ ਸਕੀਏ : ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਦ

-ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਵੱਲੋਂ ਪੰਜਾਬ ਵਾਸੀਆਂ ਨੂੰ ਅਪੀਲ ਜੋ ਵੀ ਸਰਪੰਚੀ ਲਈ ਉਮੀਦਵਾਰ ਚੁਣੋਗੇ ਉਹ ਪੂਰੀ ਤਰ੍ਹਾਂ ਯੋਗ ਹੋਵੇ -ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੂੰ ਪੰਜਾਬ ਪੁਲਿਸ ਦੀ …